ਅਦਾਲਤ ਨੇ ਮਾਨਸਾ ਪੁਲਿਸ ਨੂੰ ਦਿੱਤਾ Deepak Tinu ਦਾ 10 ਦਿਨਾਂ ਦਾ ਰਿਮਾਂਡ | OneIndia Punjabi

  • 2 years ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਦੀਪਕ ਟੀਨੂੰ ਦਾ ਮਾਨਸਾ ਪੁਲਿਸ ਨੂੰ 10 ਨਵੰਬਰ ਤੱਕ ਦਾ ਰਿਮਾਂਡ ਦੇ ਦਿੱਤਾ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੱਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਨੂੰ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ।

Recommended