ਰਿਸ਼ਵਤ ਮੰਗਣ ਵਾਲਿਆਂ ਦੇ ਨਾਂ ਦੱਸੋ ਕਾਰਵਾਈ ਕਰਨਾ ਮੇਰੀ ਜ਼ਿੰਮੇਵਾਰੀ : ਭਗਵੰਤ ਮਾਨ | OneIndia Punjabi

  • 2 years ago
ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭ੍ਰਿਸ਼ਟ ਅਨਸਰਾਂ ਦੇ ਖਿਲਾਫ਼ ਸਰਕਾਰ ਸਖਤ ਤੋਂ ਸਖ਼ਤ ਕਾਰਵਾਈ ਕਰੇਗੀ।

Recommended