ਸ੍ਰੀ ਗੁਰੂ ਨਾਨਕ ਦੇਵ ਜੀ ਦਾ 553 ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | OneIndia Punjabi

  • last year
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ |

Recommended