ਤਰਨਤਾਰਨ ਵਿੱਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਪ੍ਰਦਸ਼ਨ | OneIndia Punjabi

  • 2 years ago
ਤਰਨਤਾਰਨ ਵਿੱਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਰਮਚਾਰੀਆਂ ਵੱਲੋਂ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਅਤੇ ਆਪਣੀਆਂ ਹੋਰ ਹੱਕੀ ਮੰਗਾਂ ਨੂੰ ਲੈ ਕੇ ਆਪਣਾ ਸੰਘਰਸ਼ ਤੇਜ਼ ਕਰਦਿਆਂ ਸੂਬੇ ਭਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Recommended