ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ | OneIndia Punjabi

  • 2 years ago
ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ,ਤੇ ਇਸ ਦੁੱਖ ਦੀ ਘੜੀ ਵਿੱਚ ਪੰਜਾਬੀ ਗਾਇਕਾਂ ਨੇ ਨਛੱਤਰ ਗਿੱਲ ਤੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ।

Recommended