ਸੁੱਕੀ ਪਈ ਦੁਗਰੀ ਨਹਿਰ 'ਚੋਂ ਮਿਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ | OneIndia Punjabi

  • last year
ਲੁਧਿਆਣਾ ਦੇ ਦੁੱਗਰੀ 'ਚ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਮਿਲਣ ਕਾਰਨ ਇਲਾਕੇ 'ਚ ਸਥਿਤੀ ਤਣਾਅਪੂਰਨ ਹੋ ਗਈ ਹੈ। ਸਿੱਖ ਜਥੇਬੰਦੀਆਂ ਵੱਲੋਂ ਨਹਿਰ 'ਚ ਪਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਇਕੱਠਾ ਕਰਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

Recommended