ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ NIA ਕਰੇਗੀ ਪੁੱਛ-ਗਿੱਛ | OneIndia Punjabi
  • last year
ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਸਾਢੇ 4 ਮਹੀਨਿਆਂ ਬਾਅਦ ਪੰਜਾਬ ਤੋਂ ਵਾਪਿਸ ਦਿੱਲੀ ਚਲਾ ਗਿਆ ਹੈ। ਲਾਰੇਂਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਦਿੱਲੀ ਲੈ ਜਾਣ ਵਾਲੀ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੀਰਵਾਰ ਸਵੇਰੇ ਅਦਾਲਤ 'ਚ ਪੇਸ਼ ਕੀਤਾ ।
Recommended