ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਵਿਜੀਲੈਂਸ ਨੇ ਕੀਤੀ 2 ਘੰਟੇ ਪੁੱਛਗਿੱਛ | OneIndia Punjabi
  • last year
ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲ ਕਰਦੇ ਐਸ ਐਸ ਪੀ ਵੀਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਅਗਲੇ ਹਫ਼ਤੇ ਇੱਕ ਵਾਰ ਫਿਰ ਓਪੀ ਸੋਨੀ ਨੂੰ ਵਿਜੀਲੈਂਸ ਦਫ਼ਤਰ ਬੁਲਾਇਆ ਜਾਵੇਗਾ |
Recommended