ਅੰਮ੍ਰਿਤਸਰ 'ਚ ਬੇਖੌਫ ਲੁਟੇਰਿਆਂ ਨੇ ਦਿਨ ਦਿਹਾੜੇ ਲੜਕੀ ਤੋਂ ਖੋਹਿਆ ਮੋਬਾਈਲ | OneIndia Punjabi

  • last year
ਮਾਮਲਾ ਅੰਮ੍ਰਿਤਸਰ ਦੇ ਪ੍ਰਤਾਪ ਬਾਜ਼ਾਰ ਦਾ ਹੈ, ਜਿੱਥੇ ਦੋ ਮੋਟਰਸਾਈਕਲ ਸਵਾਰ ਨੋਜਵਾਨਾਂ ਵੱਲੋ ਇੱਕ ਲੜਕੀ ਦਾ ਮੋਬਾਇਲ ਖੋਹ ਲਿਆ ਗਿਆ ਅਤੇ ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ।

Recommended