Passport ਬਣਵਾਉਣ ਦੇ ਮਾਮਲੇ 'ਚ ਪੰਜਾਬੀਆਂ ਨੇ ਵੱਡੇ-ਵੱਡੇ ਸੂਬਿਆਂ ਨੂੰ ਪਛਾੜਿਆ |Passport News| OneIndia Punjabi

  • 2 years ago
ਇਕ ਸਰਵੇ ਮੁਤਾਬਕ ਇਸ ਵੇਲੇ ਲਗਭਗ 3 ਕਰੋੜ ਦੀ ਆਬਾਦੀ ਵਾਲੇ ਸੂਬੇ ਪੰਜਾਬ 'ਚ 77.17 ਲੱਖ ਲੋਕਾਂ ਕੋਲ ਪਾਸਪੋਰਟ ਹਨ। ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਗਏ ਤਾਜ਼ਾ ਵੇਰਵਿਆਂ ਮੁਤਾਬਕ ਦੇਸ਼ ਭਰ 'ਚ 9.58 ਕਰੋੜ ਪਾਸਪੋਰਟ ਹੋਲਡਰ ਹਨ ਅਤੇ ਪੰਜਾਬ ਇਸ ਸੂਚੀ 'ਚ ਪੂਰੇ ਦੇਸ਼ 'ਚੋਂ ਚੌਥੇ ਨੰਬਰ 'ਤੇ ਆਉਂਦਾ ਹੈ ।
.
.
.
#passportoffice #passportnews #punjabpassport