ਅਮਰੀਕਾ 'ਚ ਪੰਜਾਬੀ ਮੁੰਡੇ ਨੇ ਰਚਿਆ ਇਤਿਹਾਸ, Mikey Hothi ਬਣਿਆ ਪਹਿਲਾ Sikh Mayor | OneIndia Punjabi

  • last year
ਮਿੱਕੀ ਹੋਠੀ ਨੂੰ ਸਰਬਸੰਮਤੀ ਨਾਲ ਉੱਤਰੀ ਕੈਲੀਫੋਰਨੀਆ ਦੇ ਲੋਡਾਈ ਸ਼ਹਿਰ ਦਾ ਮੇਅਰ ਚੁਣਿਆ ਗਿਆ ਹੈ। ਉਹ ਸ਼ਹਿਰ ਦੇ ਇਤਿਹਾਸ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਪਹਿਲੇ ਸਿੱਖ ਬਣ ਗਏ ਹਨ। ਹੋਠੀ ਦੇ ਮਾਤਾ-ਪਿਤਾ ਭਾਰਤ ਤੋਂ ਹਨ। ਹੋਠੀ ਨੂੰ ਨਵੀਂ ਚੁਣੀ ਗਈ ਮਹਿਲਾ ਕੌਂਸਲਰ ਲਿਜ਼ਾ ਕਰੈਗ ਨੇ ਨਾਮਜ਼ਦ ਕੀਤਾ ਸੀ, ਜਿਨ੍ਹਾਂ ਨੇ ਨਵੰਬਰ ਵਿੱਚ ਮੇਅਰ ਮਾਰਕ ਚੈਂਡਲਰ ਦੀ ਸੀਟ ਤੋਂ ਚੋਣ ਜਿੱਤੀ ਸੀ ਅਤੇ ਉਨ੍ਹਾਂ ਨੂੰ ਬੁੱਧਵਾਰ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਡਿਪਟੀ ਮੇਅਰ ਚੁਣਿਆ ਗਿਆ ਸੀ। #mikeyhothi #usa #mayorcalifornia

Recommended