ਨਵੇਂ ਸਾਲ ਦੇ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ | OneIndia Punjabi
  • last year
ਨਵੇਂ ਸਾਲ ਦੇ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ,ਬੀਤੇ ਸਾਲ ਨੂੰ ਯਾਦ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ |
Recommended