ਕਪਿਲ ਸ਼ਰਮਾ ਪਰਿਵਾਰ ਸਮੇਤ ਹੋਏ ਸ਼੍ਰੀ ਦਰਬਾਰ ਸਾਹਿਬ ਨਤਮਸਤਕ | Kapil Sharma Amritsar | OneIndia Punjabi
  • last year
ਕਾਮੇਡੀ ਕਿੰਗ ਕਪਿਲ ਸ਼ਰਮਾ ਆਪਣੀ ਪਤਨੀ ਤੇ ਬੱਚਿਆਂ ਨਾਲ ਨਵੇਂ ਸਾਲ ਮੌਕੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ | ਉੱਥੇ ਉਨ੍ਹਾਂ ਨੇ ਪੂਰੀ ਸ਼ਰਧਾ ਤੇ ਭਾਵਨਾ ਨਾਲ ਕੀਰਤਨ ਸਰਵਣ ਕੀਤਾ |
.
.
.
#kapilsharma #darbarsahib #kapilsharmashow
Recommended