ਨਸ਼ਾ ਕਰਦੇ ਪੁਲਿਸ ਮੁਲਾਜ਼ਿਮਾਂ ਨੂੰ ਲੋਕਾਂ ਨੇ ਕੀਤਾ ਪੁਲਿਸ ਹਵਾਲੇ | Punjab Police | OneIndia Punjabi
  • last year
ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਨਸ਼ਾ ਲੈਣ ਆਏ ਪੁਲਿਸ ਮੁਲਾਜ਼ਿਮਾਂ ਨੂੰ ਲੋਕਾਂ ਨੇ ਕਾਬੂ ਕਰ ਲਿਆ | ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਮੁਲਾਜ਼ਿਮ ਗੱਡੀ 'ਚ ਬੈਠ ਕੇ ਨਸ਼ਾ ਕਰ ਰਹੇ ਸੀ |
.
.
.
#punjabpolice #amritsarpolice #punjabnews
Recommended