ਕੈਨੇਡਾ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤਾ ਪੰਜਾਬੀ ਨੌਜਵਾਨ ਦਾ ਕ+ਤਲ| Canada News | OneIndia Punjabi
  • last year
ਪੰਜਾਬ ਦੇ ਮਾਹਿਲਪੁਰ ਦੇ ਨਾਲ ਲਗਦੇ ਪਿੰਡ ਚੰਦੇਲੀ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ । ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਲਈ 31 ਦਸੰਬਰ ਦੀ ਰਾਤ ਨੂੰ ਲੁਟੇਰਿਆਂ ਨੇ 28 ਸਾਲਾਂ ਮੋਹਿਤ ਸ਼ਰਮਾ ਦਾ ਕਤਲ ਕਰ ਦਿੱਤਾ |
.
A young man from village Chandeli near Mahilpur in Punjab was murd+ered.
.
.
.
#canadanews #canadapunjabinews #mahilpurnews
Recommended