ਫੌਜੀਆਂ ਲਈ ਹੈਲਮਟ ਲਾਗੂ ਕਰਨ ਪਿੱਛੇ ਮੋਦੀ ਦੀ ਚਾਲ, ਸਰਕਾਰ ਨਹੀਂ ਚਾਹੁੰਦੀ ਕਿ ਸਿੱਖ ਫ਼ੌਜ 'ਚ ਆਉਣ | OneIndia Punjabi

  • last year
ਕੇਂਦਰ ਦੀ ਮੋਦੀ ਸਰਕਾਰ ਵਲੋਂ ਸਿੱਖ ਫੌਜੀਆਂ ਲਈ ਹੈਲਮੇਟ ਲਾਗੂ ਕਰਨ ਦੀ ਤਜਵੀਜ ਦਾ ਚੁਫੇਰਿਓਂ ਵਿਰੋਧ ਹੋ ਰਿਹਾ ਹੈ। ਸਾਬਕਾ ਉਪ ਮੁਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਨਹੀਂ ਚਾਹੁੰਦੀ ਕਿ ਸਿੱਖ ਫ਼ੌਜ 'ਚ ਆਉਣ।

Recommended