ਨਾਮਵਰ ਕਬੱਡੀ ਰੇਡਰ ਅਮਰੀ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਗਈ ਜਾਨ | Amarpreet Amri | OneIndia Punjabi

  • last year
ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਸਿੰਘ ਅਮਰੀ ਦੀ ਕੈਨੇਡਾ ਦੇ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ।
.
kabaddi raider Amri died of a heart attack in Canada.
.
.
.
#amanpreetamri #kabbadistar #punjabnews