ਮ੍ਰਿਤਕਾਂ ਦੇ ਨਾਮ 'ਤੇ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ:ਡਾ.ਬਲਜੀਤ ਕੌਰ | OneIndia Punjabi

  • last year
ਡਾ. ਬਲਜੀਤ ਕੌਰ ਨੇ ਮਾਨਸਾ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ । ਡਾ. ਬਲਜੀਤ ਕੌਰ ਨੇ ਕਿਹਾ ਕਿ ਮ੍ਰਿਤਕਾਂ ਦੇ ਨਾਮ 'ਤੇ ਉਹਨਾਂ ਦੇ ਪਰਿਵਾਰ ਵਾਲੇ ਬੁਢਾਪਾ ਪੈਨਸ਼ਨ ਲੈ ਰਹੇ ਨੇ ਜਿਸ 'ਤੇ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ |
.
Action will be taken against those taking old age pension in the name of the deceased: Dr. Baljit Kaur.
.
.
.
#drbajitkaur #cabinetminister #punjabnews

Recommended