ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਲਗਾਇਆ ਹਫ਼ਤਾਵਾਰੀ ‘ਜਨਤਾ ਦਰਬਾਰ' | Kuldeep Dhaliwal | OneIndia Punjabi
  • last year
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ । ਇਹ ਪ੍ਰਗਟਾਵਾ ਪੰਜਾਬ ਦੇ ਪੰਚਾਇਤ, ਖੇਤੀਬਾੜੀ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰਵਾਏ ਹਫ਼ਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ।
.
Cabinet Minister Kuldeep Dhaliwal organized a weekly 'Janata Darbar'.
.
.
.
#kuldeepdhaliwal #punjabnews #punjab
Recommended