ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਰਾਮ ਰਹੀਮ ਨੂੰ ਪੈਰੋਲ ਮਿਲਣ 'ਤੇ ਹੈਰਾਨੀ ਪ੍ਰਗਟਾਈ | OneIndia Punjabi

  • last year
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ 'ਤੇ ਹੈਰਾਨੀ ਪ੍ਰਗਟਾਈ ਹੈ। ਲੁਧਿਆਣਾ ਪੁੱਜੇ ਜ਼ਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹੈਰਾਨ ਹਨ ਕਿ ਕੇਂਦਰ ਸਰਕਾਰ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਕਿਉਂ ਦੇ ਰਹੀ ਹੈ ।
.
Minister Brahm Shankar Zimpa expressed surprise on Ram Rahim getting parole.
.
.
.
#brahmshankar #ramrahimparole #punjabnews

Recommended