ਪੱਠੇ ਵੱਡਣੇ ਪਏ ਮਹਿੰਗੇ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਸੋਸ਼ਲ ਮੀਡਿਆ 'ਤੇ ਵੀਡੀਓ ਕੀਤੀ ਵਾਇਰਲ | OneIndia Punjabi
  • last year
ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਬਿਆਸ ਦੇ ਪਿੰਡ ਵਜੀਰ ਭੁੱਲਰ ਵਿੱਚ ਇੱਕ ਸਿੱਖ ਨੌਜਵਾਨ ਨੂੰ ਕੁੱਝ ਪਿੰਡ ਦੇ ਹੀ ਨੌਜਵਾਨਾਂ ਨੇ ਬੁਰੇ ਤਰੀਕੇ ਨਾਲ ਕੁੱਟਿਆ ਤੇ ਉਸ ਦੇ ਕੇਸਾਂ ਦੀ ਬੇਅਦਬੀ ਵੀ ਕੀਤੀ ।
.
The beating of a Sikh youth went viral on social media.
.
.
.
#punjabnews #amritsarnews #sikhboybeated
Recommended