Canada ਦੇ ਮੰਦਿਰ 'ਚ ਮੁੜ ਲਿਖੇ ਗਏ ਖਾਲਿਸਤਾਨੀ ਨਾਅਰੇ, ਦੂਤਾਵਾਸ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ | OneIndia Punjabi
  • last year
ਕਨੇਡਾ ਦੇ ਮਿਸੀਸਾਗਾ ‘ਚ ਰਾਮ ਮੰਦਰ ਦੇ ਬਾਹਰ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ । ਟੋਰਾਂਟੋ ਸਥਿਤ ਭਾਰਤੀ ਦੂਤਾਵਾਸ ਨੇ ਇਸ ਦੀ ਨਿੰਦਾ ਕੀਤੀ ਹੈ । ਨਾਲ ਹੀ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਂਚ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ ।
.
Khalistani slogans rewritten in Canadian temple demand strict action by Indian Embassy.
.
.
.
#punjabnews #canadanews #khalistannews
Recommended