Vigilance ਦੀ ਰਡਾਰ 'ਤੇ Ex.MLA Madan Lal Jalalpur ਖਿਲਾਫ਼ ਲੁੱਕ ਆਊਟ ਸਰਕੁਲਰ ਜਾਰੀ | OneIndia Punjabi

  • last year
ਵਿਜੀਲੈਂਸ ਬਿਊਰੋ ਪੰਜਾਬ ਨੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਸ਼ੰਭੂ ਵਿੱਚ ਹੋਏ ਕਰੋੜਾਂ ਰੁਪਏ ਦੇ ਚਰਚਿਤ ਪੰਚਾਇਤੀ ਘੁਟਾਲੇ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਹੈ । ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕ ਜਲਾਲਪੁਰ ਖ਼ਿਲਾਫ਼ ਲੁੱਕ ਆਊਟ ਸਰਕੁਲਰ ਵੀ ਜਾਰੀ ਕਰ ਦਿੱਤਾ ਹੈ ਤਾਂ ਜੋ ਸਾਬਕਾ ਵਿਧਾਇਕ ਨੂੰ ਵਿਦੇਸ਼ ਉਡਾਰੀ ਭੱਜਣ ਤੋਂ ਰੋਕਿਆ ਜਾ ਸਕੇ ।
.
Ex.MLA on vigilance radar Look out circular issued against Madan Lal Jalalpur.
.
.
.
#madanlaljalalpur #punjabnews #punjab

Recommended