ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਕਾਂਡ ਪ੍ਰਤਾਪ ਬਾਜਵਾ ਨੇ ਭਗਵੰਤ ਮਾਨ ਤੋਂ ਕੀਤੀ ਆਹ ਮੰਗ| OneIndia Punjabi
  • last year
ਪੰਜਾਬ ਵਿਧਾਨ ਸਭਾ 'ਚ ਵੀਰਵਾਰ ਨੂੰ ਵਿਰੋਧੀ ਧਿਰ ਕਾਂਗਰਸ ਤੇ ਆਪ ਵਿਧਾਇਕਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਨੂੰ ਲੈ ਕੇ ਬਹਿਸ ਹੋਈ। ਜਿਸ ਤੋਂ ਬਾਅਦ ਕਾਂਗਰਸ ਨੇ ਵਿਧਾਨ ਸਭਾ ਚੋਂ ਵਾਕ ਆਊਟ ਕਰ ਲਿਆ।
.
Sidhu Moosewala scandal echoed in the Vidhan Sabha, Pratap Bajwa asked Bhagwant Maan .
.
.
.
#partapbajwa #sidhumoosewalacase #vidhansabha
Recommended