Mohali 'ਚ ਧਰਨੇ 'ਤੇ ਬੈਠੇ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ | Mohali Dharna | OneIndia Punjabi
  • last year
ਮੁਹਾਲੀ ਵਿਖੇ ਪ੍ਰਦਰਸ਼ਨਕਾਰੀਆਂ ਤੇ ਇਲਾਕਾ ਨਿਵਾਸੀਆਂ 'ਚ ਝੜਪ ਹੋ ਗਈ | ਅੰਮ੍ਰਿਤਪਾਲ ਦੇ ਸਮਰੱਥਕਾਂ ਵਲੋਂ ਮੁਹਾਲੀ ਸਥਿਤ ਗੁਰੂਦੁਆਰਾ ਸੋਹਾਣਾ ਸਾਹਿਬ ਦੇ ਬਾਹਰ ਧਰਨਾ ਲਗਾਇਆ ਗਿਆ ਹੈ | ਜਿਸ ਕਾਰਨ ਸੰਗਤਾਂ ਨੂੰ ਗੁਰੂਦੁਆਰਾ ਸਾਹਿਬ ਆਉਣ-ਜਾਣ 'ਚ ਪਰੇਸ਼ਾਨੀ ਆ ਰਹੀ ਹੈ | ਇਸ ਪਰੇਸ਼ਾਨੀ ਨੂੰ ਹੱਲ ਕਰਨ ਵਾਸਤੇ ਆਲੇ-ਦੁਆਲੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਧਰਨਾ ਚੁੱਕਣ ਦੀ ਗੱਲ ਕਹੀ ਤਾਂ ਧਰਨੇ 'ਤੇ ਬੈਠੇ ਲੋਕ ਭੜਕ ਗਏ |
.
People sitting on dharna in Mohali were arrested by the police and the residents of the area were beaten up.
.
.
.
#punjabnews #amritpalsingh #mohalidharna
Recommended