Australia ਦੀ ਯੂਨੀਵਰਸਿਟੀਆਂ ਨੇ ਵਿਦਿਆਰਥੀਆਂ 'ਤੇ ਲਗਾਈ ਪਾਬੰਦੀ | OneIndia Punjabi

  • last year
ਆਸਟ੍ਰੇਲੀਆ ਦੀਆਂ ਘੱਟੋ-ਘੱਟ ਪੰਜ ਯੂਨੀਵਰਸਿਟੀਆਂ ਨੇ ਭਾਰਤ ਦੇ ਕੁਝ ਰਾਜਾਂ ਦੇ ਵਿਦਿਆਰਥੀਆਂ 'ਤੇ ਪਾਬੰਦੀ ਲਗਾ ਦਿੱਤੀ ਹੈ | ਉਹਨਾਂ ਦਾ ਕਹਿਣਾ ਹੈ ਕਿ ਦੱਖਣੀ ਏਸ਼ੀਆ ਤੋਂ ਆਸਟ੍ਰੇਲੀਆ 'ਚ ਪੜ੍ਹਾਈ ਲਈ ਨਹੀਂ ਸਗੋਂ ਕੰਮ ਕਰਨ ਦੀ ਮੰਗ ਦੀਆਂ ਧੋਖਾਧੜੀ ਵਾਲੀਆਂ ਅਰਜ਼ੀਆਂ 'ਚ ਵਾਧਾ ਹੋਇਆ ਹੈ।
~PR.182~

Recommended