ਪੁਲਿਸ ਵਾਲੇ ਨੇ ਮਹਿਲਾ ਕਿਸਾਨ ਨੂੰ ਜੜੇ ਥੱਪੜ | Punjab Police officer slapped woman | OneIndia Punjabi

  • last year
ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ । ਇਸ ਦੌਰਾਨ ਇਕ ਪੁਲਿਸ ਵਾਲੇ ਨੇ ਮਹਿਲਾ ਕਿਸਾਨ ਨੂੰ ਥੱਪੜ ਜੜ ਦਿੱਤੇ । ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ | ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੂੰ ਬੱਸਾਂ ਵਿਚ ਭਰ ਕੇ ਪੁਲਿਸ ਧਰਨੇ ਵਾਲੀ ਥਾਂ ਤੋਂ ਲੈ ਗਈ । ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ ।
.
The policeman slapped the woman farmer.
.
.
.
#punjanpolice #kisannews #punjabnews
~PR.182~

Recommended