ਪਹਿਲਵਾਨਾਂ ਦੇ ਹੱਕ 'ਚ ਆਏ ਬਾਬਾ ਰਾਮਦੇਵ, ਬ੍ਰਿਜ ਭੂਸ਼ਣ ਖਿਲਾਫ਼ ਦਿੱਤਾ ਵੱਡਾ ਬਿਆਨ ! | OneIndia Punjabi
  • 11 months ago
ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਹੁਣ ਆਪਣੇ ਹੀ 'ਘਰ' ਤੋਂ ਚੁਣੌਤੀਆਂ ਮਿਲਣ ਲੱਗੀਆਂ ਹਨ । ਯੋਗ ਗੁਰੂ ਬਾਬਾ ਰਾਮਦੇਵ ਨੇ ਭਾਜਪਾ ਸੰਸਦ ਮੈਂਬਰ ਖਿਲਾਫ ਦਿੱਲੀ ਦੇ ਜੰਤਰ-ਮੰਤਰ 'ਤੇ ਚੱਲ ਰਹੇ ਪਹਿਲਵਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ ।
.
Baba Ramdev came in favor of wrestlers, made a big statement against Brij Bhushan!
.
.
.
#punjabnews #babaramdev #WFI

~PR.182~
Recommended