Canada 'ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ |OneIndia Punjabi
  • 10 months ago
ਕੈਨੇਡਾ ਤੋਂ ਬੜੀ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਪੜ੍ਹਾਈ ਲਈ ਕੈਨੇਡਾ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ ਹੈ | ਮ੍ਰਿਤਕ ਦੀ ਪਹਿਚਾਣ ਤਨਵੀਰ ਵਜੋਂ ਹੋਈ ਹੈ | ਤਨਵੀਰ ਅੰਮ੍ਰਿਤਸਰ ਦੇ ਛੇਹਰਟਾ ਦਾ ਰਹਿਣ ਵਾਲਾ ਹੈ | ਮ੍ਰਿਤਕ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੇ ਲੜਕੇ ਦੀ ਲਾਸ਼ ਨੂੰ ਭਾਰਤ ਲਿਆਉਣ 'ਚ ਉਹਨਾਂ ਦੀ ਮੱਦਦ ਕੀਤੀ ਜਾਵੇ |
.
Death of a Punjabi youth in Canada under discriminatory circumstances, the family is in dire straits.
.
.
.
#punjabnews #canadanews #amritsarnews
Recommended