Punjab 'ਚ ਵੱਧ ਰਹੀ ਗਰਮੀ ਦੇ ਕਹਿਰ ਤੋਂ ਫਿਲਹਾਲ ਨਹੀਂ ਮਿਲੇਗੀ ਕੋਈ ਰਾਹਤ | Weather News |OneIndia Punjabi

  • 11 months ago
ਪੰਜਾਬ 'ਚ ਅੱਤ ਦੀ ਪੈ ਰਹੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ । ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਪੁੱਜ ਚੁੱਕਾ ਹੈ, ਜਿਸ ਨਾਲ ਲੋਕਾਂ ਦਾ ਬੁਰਾ ਹੋ ਗਿਆ ਹੈ । ਤੂਫ਼ਾਨ ਬਿਪਰਜੋਏ ਕਾਰਨ ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਨੇੜਲੇ ਇਲਾਕਿਆਂ 'ਚ ਯੈਲੋ ਅਲਰਟ ਐਲਾਨਿਆ ਜਾ ਚੁੱਕਾ ਹੈ। ਪਿਛਲੇ ਕੁੱਝ ਦਿਨਾਂ ਤੋਂ ਪੰਜਾਬ 'ਚ ਹੀਟ ਵੇਵ ਚੱਲ ਰਹੀ ਹੈ, ਜਿਸ ਕਾਰਨ ਦੁਪਹਿਰ ਦੇ ਸਮੇਂ ਲੋਕਾਂ ਦਾ ਘਰਾਂ 'ਚੋਂ ਬਾਹਰ ਨਿਕਲਣਾ ਮੁਸ਼ਕਲ ਹੋ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ 20, 21 ਜੂਨ ਨੂੰ ਤਾਪਮਾਨ 41-42 ਡਿਗਰੀ ਨੂੰ ਪਾਰ ਕਰ ਸਕਦਾ ਹੈ।
.
There will be no relief from the rising heat in Punjab for the time being.
.
.
.
#punjabnews #weathernews #punjabweather

Recommended