ਠੱਗ ਟਰੈਵਲ ਏਜੰਟਾਂ ਦੀ ਲਿਸਟ ਤਿਆਰ, 10 ਜੁਲਾਈ ਨੂੰ ਹੋਏਗਾ Action: Kuldeep Dhaliwal |OneIndia Punjabi
  • 10 months ago
ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਮਹਿਲਾ ਭਾਰਤ ਪਰਤ ਆਈ ਹੈ। ਐਨਆਰਆਈ ਮੰਤਰੀ ਧਾਲੀਵਾਲ ਅੱਜ ਲੜਕੀ ਨੂੰ ਲੈਣ ਖੁਦ ਅੰਮ੍ਰਿਤਸਰ ਏਅਰਪੋਰਟ 'ਤੇ ਪਹੰਚੇ। ਪੰਜਾਬ ਦੀ ਲੜਕੀ 10 ਮਹੀਨੇ ਪਹਿਲਾਂ ਅੰਮ੍ਰਿਤਸਰ ਤੋਂ ਇਰਾਕ ਗਈ ਸੀ। ਹਾਸਲ ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਇੱਕ ਏਜੰਟ ਨੇ ਉਸ ਨੂੰ ਧੋਖੇ ਨਾਲ ਉੱਥੇ ਫਸਾ ਦਿੱਤਾ ਸੀ ਤੇ ਸਾਰੇ ਪੈਸੇ ਤੇ ਪਾਸਪੋਰਟ ਆਪਣੇ ਕੋਲ ਰੱਖ ਲਏ ਸੀ। ਇਸ ਮੌਕੇ ਮੰਤਰੀ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰ ਵਿਦੇਸ਼ਾਂ ਵਿੱਚ ਫਸੇ ਸਾਰੇ ਪੰਜਾਬੀਆਂ ਦੀ ਪੂਰੀ ਮਦਦ ਕਰੇਗੀ।
.
The list of rogue travel agents is ready, action will take place on July 10: Kuldeep Dhaliwal.
.
.
.
#kuldeepdhaliwal #punjabnews #cmbhagwantmann
Recommended