ਬ੍ਰਿਟੇਨ ਤੋਂ ਆਈ ਮੰਦਭਾਗੀ ਖ਼ਬਰ, ਭਾਰਤੀ ਮੂਲ ਦੇ 25 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤ+ਲ |OneIndia Punjabi

  • 10 months ago
ਪੂਰਬੀ ਇੰਗਲੈਂਡ ਦੇ ਇੱਕ ਪਾਰਕ ਵਿੱਚ ਪਿਛਲੇ ਹਫਤੇ ਇੱਕ ਭਾਰਤੀ ਮੂਲ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ ਵਿੱਚ ਇੱਕ 16 ਸਾਲਾ ਮੁੰਡੇ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਬ੍ਰਿਟਿਸ਼ ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਨਾਬਾਲਗ ਹੋਣ ਕਰਕੇ ਕਾਨੂੰਨੀ ਕਾਰਨਾਂ ਕਰਕੇ ਮੁੰਡੇ ਦਾ ਨਾਮ ਜਨਤਕ ਨਹੀਂ ਕੀਤਾ ਗਿਆ ਹੈ। ਆਸ਼ੀਸ਼ ਸਚਦੇਵ ਨਾਹਰ ਨਾਮ ਦੇ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਦੋਸ਼ੀ ਬਣਾਏ ਜਾਣ ਦੇ ਬਾਅਦ ਉਸ ਨੂੰ ਲਿਊਟਨ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
.
The unfortunate news from Britain, a 25-year-old youth of Indian origin was stabbed to death.
.
.
.
#britainnews #indianboy #punjabnews

Recommended