ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਸ਼੍ਰੀ ਦਰਬਾਰ ਸਾਹਿਬ ਵਿਖੇ ਅਲੌਕਿਕ ਦ੍ਰਿਸ਼ |OneIndia Punjabi
  • 9 months ago
ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਨਤਮਸਤਕ ਹੋਣ ਪਹੁੰਚ ਰਹੀਆਂ ਹਨ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਕੇ ਆਪਣੇ-ਆਪ ਨੂੰ ਸੁਭਾਗਾ ਨਿਸ਼ਾਨੀ ਮੰਨਦੀਆਂ ਹਨ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਸੰਗਤਾਂ ਕਰ ਰਹੀਆਂ ਹਨ |
.
Supernatural scene at Sri Darbar Sahib on Prakash Purab of Sri Guru Harikrishna Sahib.
.
.
.
#Shabadkirtan #Shabadgurbani #Gurbani
Recommended