Jasmine Sandlas ਨੇ ਨਫਰਤ ਕਰਨ ਵਾਲਿਆਂ ਲੋਕਾਂ ਨੂੰ ਦਿੱਤਾ ਕਰਾਰਾ ਜਵਾਬ |OneIndia Punjabi
  • 9 months ago
ਜੈਸਮੀਨ ਸੈਂਡਲਾਸ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਇਸ ਦੇ ਨਾਲ ਨਾਲ ਉਹ ਆਪਣੇ ਬੋਲਡ ਤੇ ਬੇਬਾਕ ਅੰਦਾਜ਼ ਲਈ ਵੀ ਜਾਣੀ ਜਾਂਦੀ ਹੈ। ਜੈਸਮੀਨ ਸੈਂਡਲਾਸ ਆਪਣੇ ਗੀਤਾਂ ਨਾਲੋਂ ਵੱਧ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ 'ਚ ਰਹਿੰਦੀ ਹੈ। ਜੈਸਮੀਨ ਨੇ ਕਈ ਵਾਰ ਬੋਲਡ ਅਵਤਾਰ 'ਚ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਪਰ ਕਈ ਵਾਰ ਉਸ ਨੂੰ ਇਸ ਸਭ ਦੀ ਵਜ੍ਹਾ ਕਰਕੇ ਟਰੋਲ ਵੀ ਹੋਣਾ ਪੈਂਦਾ ਹੈ।
.
Jasmine Sandlas gave a clear answer to the haters.
.
.
.
#jasminesandlas #punjabnews #punjabisinger
~PR.182~
Recommended