Vigilance ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਡੀਐਸਪੀ ਕਾਬੂ | Punjab News |OneIndia Punjabi

  • 10 months ago
ਫਰੀਦਕੋਟ ਦੇ ਡੀ.ਐੱਸ.ਪੀ. ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੀ ਵਿਜੀਲੈਂਸ ਟੀਮ ਨੇ ਫਰੀਦਕੋਟ ਦੇ ਡੀ.ਐਸ.ਪੀ. ਸੁਸ਼ੀਲ ਕੁਮਾਰ (DSP Sushil Kumar) ਨੂੰ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਲੱਗਾ ਹੈ ਕਿ ਡੀ.ਐਸ.ਪੀ. ਸੁਸ਼ੀਲ ਕੁਮਾਰ ਨੇ ਆਈ.ਜੀ. ਦੇ ਨਾਂ ‘ਤੇ 20 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਮਾਮਲੇ ਦੀ ਜਾਂਚ ‘ਚ ਜੁਟ ਗਈ ਸੀ।
.
Big operation of Vigilance, DSP caught taking bribe.
.
.
.
#dsp #punjabnews #vigilance

Recommended