4 months ago

Resham Singh Anmol ਨੇ ਪੈਦਾ ਕੀਤੀ ਮਿਸਾਲ, ਮਹਿਲਾਵਾਂ ਲਈ ਵੰਡੇ Sanitary Pads ਤੇ ਜ਼ਰੂਰੀ ਸਮਾਨ|OneIndia Punjabi

Oneindia Punjabi
Oneindia Punjabi
ਰੇਸ਼ਮ ਸਿੰਘ ਅਨਮੋਲ ਪੰਜਾਬੀ ਇੰਡਸਟਰੀ ਦੇ ਜਾਣੇ ਮਾਣੇ ਗਾਇਕਾਂ 'ਚੋਂ ਇੱਕ ਹੈ। ਉਹ ਪੰਜਾਬ ਦੇ ਹਰ ਮੁੱਦੇ 'ਤੇ ਬੇਬਾਕੀ ਨਾਲ ਆਪਣੀ ਰਾਏ ਰੱਖਦਾ ਹੈ। ਰੇਸ਼ਮ ਸਿੰਘ ਅਨਮੋਲ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹੈ, ਜਿਸ ਨੇ ਕਿਸਾਨ ਅੰਦੋਲਨ ਦੇ ਸਮੇਂ ਵਧ ਚੜ੍ਹ ਕੇ ਕਿਸਾਨਾਂ ਦਾ ਸਾਥ ਦਿੱਤਾ ਸੀ। ਇਹੀ ਨਹੀਂ ਉਸ ਨੇ ਕਿਸਾਨਾਂ ਦੇ ਹੱਕਾਂ ਲਈ ਕਈ ਗੀਤ ਵੀ ਕੱਢੇ ਸੀ। ਹੁਣ ਰੇਸ਼ਮ ਸਿੰਘ ਅਨਮੋਲ ਫਿਰ ਤੋਂ ਸੁਰਖੀਆਂ 'ਚ ਹੈ। ਰੇਸ਼ਮ ਸਿੰਘ ਅਨਮੋਲ ਅਕਸਰ ਹੀ ਸਮਾਜ ਭਲਾਈ ਦੇ ਕੰਮ ਕਰਦਾ ਰਹਿੰਦਾ ਹੈ। ਉਸ ਨੇ ਕਿਸਾਨ ਅੰਦੋਲਨ ਵੀ ਵਧ ਚੜ੍ਹ ਕੇ ਹਿੱਸਾ ਲਿਆ ਸੀ। ਹੁਣ ਉਹ ਪੰਜਾਬ 'ਚ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਕਰ ਰਿਹਾ ਹੈ।
.
Resham Singh Anmol set an example, distributed sanitary pads and essential items for women.
.
.
.
#flashflood #reshamsinghanmol #heavyrain
~PR.182~

Browse more videos

Browse more videos