ਮਜੀਠੀਆ ਹੋ ਗਏ CM ਨੂੰ ਸਿਧੇ, ਜਿੱਥੇ ਗੁਰਬਾਣੀ ਪ੍ਰਸਾਰਨ ਹੁੰਦਾ ਸੀ, ਉੱਥੇ 'ਆਪ' ਸਰਕਾਰ ਦੀਆਂ ਹੁਣ ਚਲਦੀਆਂ ਮਸ਼ਹੂਰੀਆਂ|

  • 9 months ago
ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੀ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਾਲੇ ਖਿੱਚੋਤਾਣ ਜਾਰੀ ਹੈ। ਹੁਣ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ ਹੈ। ਬਿਕਰਮ ਮਜੀਠੀਆ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਵੀਡੀਓ ਟਵੀਟ ਕਰਕੇ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ।
.
Bikram Majithia directs Maan Saab: Where Gurbani used to be broadcast, AAP government's advertisements are running there.
.
.
.
#bikrammajithia #cmbhagwantmann #punjabnews

Recommended