ਸਾਵਧਾਨ! ਹੋ ਸਕਦਾ ਹੈ ਪੰਜਾਬ ਤਬਾਹ! ਡੈਮਾਂ 'ਚ ਪਾਣੀ Overflow! ਮਿੰਟਾਂ 'ਚ ਡੁੱਬ ਜਾਣਾ ਪੰਜਾਬ? |Oneindia Punjabi
  • 8 months ago
ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ ਵਧ ਗਿਆ ਹੈ। ਹਿਮਾਚਲ ਪ੍ਰਦੇਸ਼ ’ਚ ਮੀਂਹ ਪੈਣ ਮਗਰੋਂ ਡੈਮਾਂ 'ਚ ਪਾਣੀ ਦਾ ਪੱਧਰ ਮੁੜ ਵਧ ਗਿਆ ਹੈ। ਅੱਜ ਵੀ ਭਾਰੀ ਬਾਰਸ਼ ਦੀ ਸੰਭਾਵਨਾ ਹੋਣ ਕਰਕੇ ਪੰਜਾਬ ਲਈ ਆਉਂਦੇ ਦੋ ਦਿਨ ਬੜੇ ਨਾਜ਼ੁਕ ਹਨ। ਮੌਸਮ ਵਿਭਾਗ ਨੇ ਪੰਜਾਬ 'ਚ ਵੀ ਆਉਂਦੇ ਪੰਜ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਪਹਿਲਾਂ ਹੀ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਦੇ ਕਈ ਹਿੱਸਿਆਂ 'ਚ ਅੱਜ ਵੀ ਬਾਰਸ਼ ਹੋ ਰਹੀ ਹੈ। ਬੀਤੇ ਦਿਨ ਪੰਜਾਬ ਵਿੱਚ 92.21 ਐਮਐਮ ਮੀਂਹ ਪਿਆ।
.
Be careful! Punjab may be destroyed! Water overflow in dams! Punjab to sink in minutes?
.
.
.
#flashflood #punjabnews #heavyrain
Recommended