Jyoti Nooran ਤੇ Usmaan Noor ਨੇ ਸ਼ਰੇਆਮ ਇਕੱਠੇ ਰਹਿਣ ਦੀ ਕਰ ਲਈ ਤਿਆਰੀ, ਬਣਾ ਲਿਆ ਨਵਾਂ ਘਰ |OneIndia Punjabi

  • 8 months ago
ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਵਿੱਚ ਵੀ ਨਾਂਅ ਕਮਾ ਰਹੀ ਹੈ। ਉਹ ਆਪਣੀ ਗਾਇਕੀ ਦੇ ਦਮ ਤੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਖੂਬ ਮਨੋਰੰਜਨ ਕਰ ਰਹੀ ਹੈ। ਜੋਤੀ ਨੂਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਦਰਸ਼ਕਾਂ ਨਾਲ ਸਾਂਝੇ ਕਰਦੀ ਹੈ। ਇਸ ਵਿਚਾਲੇ ਜੋਤੀ ਨੇ ਆਪਣੀ ਖੁਸ਼ੀ ਫੈਨਜ਼ ਨਾਲ ਸਾਂਝੀ ਕੀਤੀ ਹੈ।
.
Jyoti Nooran and Usmaan Noor prepared to live together openly, built a new house.
.
.
.
#jyotinooran #usmaannoor #punjabnews

Recommended