Garry Sandhu ਨੇ ਦੱਸਿਆ Industry ਬਾਰੇ, ਨਫ਼ਰਤ ਫੈਲਾਉਣ ਵਾਲਿਆਂ ਖਿਲਾਫ ਚੁੱਕੀ ਆਵਾਜ਼ |OneIndia Punjabi

  • 8 months ago
ਪੰਜਾਬੀ ਕੈਨੇਡੀਅਨ ਰੈਪਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਲਗਾਤਾਰ ਜਾਰੀ ਹੈ। ਇਸ ਦੌਰਾਨ ਕਈ ਲੋਕ ਸ਼ੋਸਲ ਮੀਡੀਆ ਉੱਪਰ ਉਸ ਖਿਲਾਫ ਪੋਸਟਾਂ ਸ਼ੇਅਰ ਕਰ ਨਫਰਤ ਫੈਲਾ ਰਹੇ ਹਨ। ਇਸ ਵਿਚਾਲੇ ਕਈ ਲੋਕ ਅਜਿਹੇ ਵੀ ਹਨ ਜੋ ਸ਼ੁਭ ਦਾ ਸਮਰਥਨ ਕਰ ਰਹੇ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਹੁਣ ਪੰਜਾਬੀ ਸਿਨੇਮਾ ਜਗਤ ਦੇ ਕਈ ਸਿਤਾਰਿਆਂ ਵੱਲੋਂ ਵੀ ਸ਼ੁਭ ਦੇ ਸਮਰਥਨ ਵਿੱਚ ਆਪਣੀ ਆਵਾਜ਼ ਚੁੱਕੀ ਗਈ ਹੈ। ਗਾਇਕ ਗੈਰੀ ਸੰਧੂ, ਫਿਲਮ ਨਿਰਦੇਸ਼ਕ ਜਗਦੀਪ ਸਿੰਧੂ, ਅਵਰੀਤ ਸਿੰਧੂ ਅਤੇ ਅੰਬਰ ਧਾਲੀਵਾਲ ਨੇ ਗਾਇਕ ਸ਼ੁਭ ਦੇ ਸਮਰਥਨ ਵਿੱਚ ਪੋਸਟ ਸਾਂਝੀ ਕੀਤੀ ਹੈ।
.
Garry Sandhu told about Industry, raised voice against hate mongers.
.
.
.
#shubh #ShubhBoatControversy #garrysandhu

Recommended