ਸ਼ੁਭ ਦੀ ਹਮਾਇਤ 'ਚ ਮਜੀਠੀਆ, ਆਪ ਵਾਲਿਆਂ ਦੀ ਚੁੱਪ 'ਤੇ ਚੁੱਕੇ ਸਵਾਲ, ਕਹਿੰਦਾ ਅਸੀਂ ਤਾਂ ਸੁਣਾਂਗੇ!|OneIndia Punjabi
  • 7 months ago
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਨੌਜਵਾਨ ਪੰਜਾਬੀ ਗਾਇਕ ਸ਼ੁਭਨੀਤ ਸਿੰਘ ਸ਼ੁਭ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਟ੍ਰੋਲ ਕਰਨ ਵਾਲਿਆਂ ਨੂੰ ਕਿਹਾ ਹੈ ਕਿ ਦਸਤਾਰ ਸਜਾਉਣ ਦਾ ਮਤਲਬ ਇਹ ਨਹੀਂ ਕਿ ਉਹ ਕਿਸੇ ਵੀ ਰੂਪ ਵਿੱਚ ਕੱਟੜਪੰਥ ਦੇ ਸਮਰਥਕ ਹਨ।ਮਜੀਠੀਆ ਨੇ ਟਵੀਟ ਕਰਦਿਆਂ ਲਿਖਿਆ ਹੈ ''ਮੈਂ 26 ਸਾਲ ਦੇ ਨੌਜਵਾਨ ਗਾਇਕ ਸ਼ੁਭਨੀਤ ਸਿੰਘ ਨੂੰ ਕੱਟੜਪੰਥੀਆਂ ਦਾ ਸਮਰਥਕ ਕਹਿਣ ਦੀ ਨਿੰਦਾ ਕਰਦਾ ਹਾਂ। ਮੈਂ ਉਸ ਨੂੰ ਟ੍ਰੋਲ ਕਰਨ ਵਾਲਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਸਿੱਖਾਂ ਵੱਲੋਂ ਦਸਤਾਰ ਪਹਿਨਣ ਦਾ ਮਤਲਬ ਇਹ ਨਹੀਂ ਕਿ ਉਹ ਕਿਸੇ ਵੀ ਰੂਪ ਵਿੱਚ ਕੱਟੜਪੰਥ ਦੇ ਸਮਰਥਕ ਹਨ।
.
Majithia, in support of Shubh, raised questions on the silence of his people, saying that we will listen!
.
.
.
#shubh #ShubhBoatControversy #bikramsinghmajithia
~PR.182~
Recommended