ਭਾਰਤ-ਕੈਨੇਡਾ ਵਿਵਾਦ 'ਚ ਇਹ ਕੀ ਸਾਹਮਣੇ ਆ ਗਿਆ?NIA ਦੇ ਜਾਂਚ ਦੇ ਘੇਰੇ 'ਚ ਆ ਗਈ ਪੰਜਾਬੀ ਇੰਡਸਟਰੀ!|OneIndia Punjabi

  • 8 months ago
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸੰਸਦ ਵਿਚ ਖੜ੍ਹੇ ਹੋ ਕੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਖੁਫੀਆ ਏਜੰਸੀਆਂ ਦਾ ਹੱਥ ਦੱਸੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਤਣਾਅ ਦਰਮਿਆਨ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਖਾਲਿਸਤਾਨੀਆਂ ਦੇ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਵਿਚ ਹੋ ਰਹੇ ਨਿਵੇਸ਼ ਨੂੰ ਲੈ ਕੇ ਜ਼ਿਆਦਾ ਸਰਗਰਮ ਹੋ ਗਈ ਹੈ। ਪੰਜਾਬ ਵਿਚ ਖਾਲਿਸਤਾਨੀ ਵੱਡੇ ਪੈਮਾਨੇ ’ਤੇ ਨੌਜਵਾਨਾਂ ਨੂੰ ਭਰਮਾਉਣ ਲਈ ਫੰਡਿੰਗ ਕਰ ਰਹੇ ਹਨ ਅਤੇ ਫੰਡਿੰਗ ਦਾ ਇਕ ਹਿੱਸਾ ਪੰਜਾਬੀ ਫ਼ਿਲਮਾਂ ਵਿਚ ਵੀ ਇਸਤੇਮਾਲ ਹੋ ਰਿਹਾ ਹੈ। ਪੰਜਾਬ ਵਿਚ ਇਨ੍ਹੀਂ ਦਿਨੀਂ ਹੋ ਰਹੀ ਐੱਨ. ਆਈ. ਏ. ਦੀ ਛਾਪੇਮਾਰੀ ਵਿਚ ਜਾਂਚ ਦਾ ਇਕ ਐਂਗਲ ਇਹ ਵੀ ਹੈ।
.
What has come out in the India-Canada dispute? Punjabi industry has come under the scrutiny of NIA!
.
.
.
#canadnews #nia #indiacanada

Recommended