ਮਨਪ੍ਰੀਤ ਬਾਦਲ ਦੀ ਭਾਲ 'ਚ ਲੱਗੀ ਵਿਜੀਲੈਂਸ ਟੀਮ, ਇਨ੍ਹਾਂ 6 ਸੂਬਿਆਂ 'ਚ ਕਰ ਰਹੀ ਛਾਪੇਮਾਰੀ |OneIndia Punjabi

  • 8 months ago
ਪੰਜਾਬ ਵਿਜੀਲੈਂਸ ਟੀਮ ਭਾਜਪਾ ਨੇਤਾ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਭਾਲ 'ਚ 6 ਸੂਬਿਆਂ 'ਚ ਛਾਪੇਮਾਰੀ ਕਰ ਰਹੀ ਹੈ। ਛਾਪੇਮਾਰੀ ਲਈ ਟੀਮ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਤੇ ਰਾਜਸਥਾਨ ਪਹੁੰਚ ਚੁੱਕੀ ਹੈ। ਦਰਅਸਲ, ਬੀਤੇ ਦਿਨੀਂ ਅਦਾਲਤ ਨੇ ਪੰਜਾਬ ਦੇ ਬਠਿੰਡਾ ਜ਼ਿਲੇ 'ਚ ਜਾਇਦਾਦ ਦੀ ਖਰੀਦ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤੇ ਜਾਣ ਤੋਂ ਬਾਅਦ ਅਦਾਲਤ ਦਾ ਹੁਕਮ ਆਇਆ ਹੈ।
.
Vigilance team searching for Manpreet Badal, conducting raids in these 6 states.
.
.
.
#manpreetbadal #punjabnews #vigilance

Recommended