Skip to playerSkip to main contentSkip to footer
  • 10/5/2023
ਰੇਸ਼ਮ ਸਿੰਘ ਅਨਮੋਲ ਪੰਜਾਬੀ ਇੰਡਸਟਰੀ ਦੇ ਜਾਣੇ ਮਾਣੇ ਗਾਇਕਾਂ 'ਚੋਂ ਇੱਕ ਹੈ। ਉਹ ਪੰਜਾਬ ਦੇ ਹਰ ਮੁੱਦੇ 'ਤੇ ਬੇਬਾਕੀ ਨਾਲ ਆਪਣੀ ਰਾਏ ਰੱਖਦਾ ਹੈ। ਰੇਸ਼ਮ ਸਿੰਘ ਅਨਮੋਲ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਰੇਸ਼ਮ ਸਿੰਘ ਅਨਮੋਲ ਅਕਸਰ ਹੀ ਸਮਾਜ ਭਲਾਈ ਦੇ ਕੰਮ ਕਰਦੇ ਰਹਿੰਦੇ। ਓਹਨਾ ਨੇ ਕਿਸਾਨ ਅੰਦੋਲਨ 'ਚ ਵੀ ਵਧ ਚੜ੍ਹ ਕੇ ਹਿੱਸਾ ਲਿਆ ਸੀ। ਪੰਜਾਬ 'ਚ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਵੀ ਕੀਤੀ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਪ੍ਰਸ਼ੰਸਕਾਂ ਨਾਲ ਅਕਸਰ ਆਪਣੀਆਂ ਤੇ ਜੋ ਵੀ ਸਮਾਜ 'ਚ ਚਲ ਰਹੇ ਉਸ ਬਾਬਤ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।
.
Resham Singh Anmol shared the video of Kullhad Pizza people.
.
.
.
#reshamsinghanmol #kulhadpizzacouple #jalandharnews

Category

🗞
News

Recommended