Shahrukh Khan ਦੇ ਮਗਰ ਪੈ ਗਏ Gangsters, ਦਿੱਤੀਆਂ ਧਮਕੀਆਂ! ਮਹਾਰਾਸ਼ਟਰ ਸਰਕਾਰ ਨੇ ਵਧਾਈ King Khan ਦੀ ਸੁਰੱਖਿਆ |
  • 7 months ago
ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਇਸ ਸਮੇਂ ਬਾਕਸ ਆਫਿਸ ਦੇ ਬਾਦਸ਼ਾਹ ਹਨ। ਉਸ ਦੀਆਂ ਦੋ ਬੈਕ ਟੂ ਬੈਕ ਫਿਲਮਾਂ 'ਪਠਾਨ' ਅਤੇ ਹੁਣ 'ਜਵਾਨ' ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਸਭ ਦੇ ਵਿਚਕਾਰ ਖਬਰਾਂ ਆ ਰਹੀਆਂ ਹਨ ਕਿ ਸ਼ਾਹਰੁਖ ਖਾਨ ਦੀ ਜਾਨ ਨੂੰ ਖਤਰਾ ਹੈ। ਅਜਿਹੇ 'ਚ ਕਿੰਗ ਖਾਨ 'ਤੇ ਮੰਡਰਾ ਰਹੇ ਖਤਰੇ ਨੂੰ ਦੇਖਦੇ ਹੋਏ ਮੁੰਬਈ ਪੁਲਿਸ ਨੇ ਸ਼ਾਹਰੁਖ ਖਾਨ ਨੂੰ Y+ ਸੁਰੱਖਿਆ ਦਿੱਤੀ ਹੈ।ਮੁੰਬਈ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਾਹਰੁਖ ਖਾਨ ਨੇ ਸੂਬਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਫਿਲਮ 'ਪਠਾਨ' ਅਤੇ 'ਜਵਾਨ' ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਫੋਨ ਆ ਰਹੇ ਹਨ।
.
Gangsters who followed Shahrukh Khan, threatened! Maharashtra government has increased the security of King Khan.
.
.
.
#sharukhkhan #y+security #bollywoodnews
~PR.182~
Recommended