Canada 'ਚ ਨੌਜਵਾਨ ਨਾਲ ਵਾਪਰੇ ਹਾਦਸੇ ਪਿੱਛੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਧਾਲੀਵਾਲ |OneIndia Punjabi
  • 6 months ago
ਕੈਨੇਡਾ ਦੇ ਸ਼ਹਿਰ ਸਰੀ 'ਚ ਪਿੱਛਲੇ ਦਿਨ 25 ਸਾਲਾਂ ਲਵਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ | ਜਿਸਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ NRI ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ | ਦੱਸਦਈਏ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪੀੜਤ ਪਰਿਵਾਰ ਦੀ ਮ੍ਰਿਤਕ ਦੇ ਅੰਤਿਮ ਸਸਕਾਰ ਲਈ ਹਰ ਸੰਭਵ ਮੱਦਦ ਕੀਤੀ ਜਾਵੇਗੀ | ਇਸਦੇ ਨਾਲ ਹੀ ਉਹਨਾਂ ਨੇ ਸਰੀ 'ਚ ਬੈਠੇ ਪੰਜਾਬੀਆਂ ਨੂੰ ਵੀ ਲਵਪ੍ਰੀਤ ਸਿੰਘ ਦੇ ਪਰਿਵਾਰ ਦੀ ਮੱਦਦ ਕਰਨ ਲਈ ਕਿਹਾ ਹੈ | ਆਓ ਤੁਸੀਂ ਵੀ ਸੁਣੋ ਉਹਨਾਂ ਹੋਰ ਕੀ ਕਿਹਾ |
.
Dhaliwal came to share the grief with the family after the accident happened to the youth in Canada.
.
.
.
#canadanews #kuldeepsinghdhaliwal #lovepreetsingh
~PR.182~
Recommended