ਖ਼ਾਲਿਸ+ਤਾਨੀਆਂ ਖ਼ਿਲਾਫ਼ ਬ੍ਰਿਟੇਨ ਨੇ ਕਰ'ਤੀ ਵੱਡੀ ਕਾਰਵਾਈ, ਭਾਰਤ ਫੰਡ ਭੇਜਣ ਵਾਲੇ 50 ਤੋਂ ਵੱਧ ਖਾਤੇ ਫ੍ਰੀਜ਼ |

  • 7 months ago
ਵਿਦੇਸ਼ਾਂ 'ਚ ਲਗਾਤਾਰ ਭਾਰਤ ਵਿਰੋਧੀ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹਨ ਪਰ ਇਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਪਰ ਹੁਣ ਪਹਿਲੀ ਵਾਰ ਬ੍ਰਿਟੇਨ 'ਚ ਭਾਰਤ ਵਿਰੋਧੀ ਤਾਕਤਾਂ ਖ਼ਿਲਾਫ਼ ਕਾਰਵਾਈ ਦੇਖਣ ਨੂੰ ਮਿਲੀ ਹੈ | ਦੱਸਦਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵੱਲੋਂ ਬਣਾਈ ਗਈ ਟਾਸਕ ਫੋਰਸ ਨੇ ਖਾਲਿਸਤਾਨੀ ਫੰਡਿੰਗ 'ਤੇ ਵੱਡੀ ਕਾਰਵਾਈ ਕੀਤੀ ਹੈ। ਬ੍ਰਿਟੇਨ ਨੇ ਪਹਿਲੀ ਵਾਰ ਖਾਲਿਸਤਾਨ ਨੂੰ ਫੰਡ ਦੇਣ ਵਾਲੇ 50 ਤੋਂ ਵੱਧ ਖਾਤੇ ਫ੍ਰੀਜ਼ ਕਰ ਦਿੱਤੇ ਹਨ। ਇਹ ਸਾਰੇ ਖਾਤੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹੋਏ ਹਨ, ਜੋ ਭਾਰਤ 'ਚ ਪਾਬੰਦੀਸ਼ੁਦਾ ਜਥੇਬੰਦੀ ਹੈ।
.
Britain has taken a major action against Khalis + Tanis, more than 50 accounts sending funds to India have been frozen.
.
.
.
#britainnews #khalistani #india

Recommended