ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ 'ਤੇ ਗੰਨਾ ਕਿਸਾਨਾਂ ਦਾ ਧਰਨਾ ਅੱਜ ਵੀ ਜਾਰੀ,ਪ੍ਰਸ਼ਾਸਨ ਨੇ ਵੀ ਲੋਕਾਂ ਲਈ ਬਦਲ ਦਿੱਤੇ ਰੂਟ|

3 months ago
ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਪਿੰਡ ਧਨੋਵਾਲੀ ਨੇੜੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੀਰਵਾਰ ਨੂੰ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਨੇ ਤੀਸਰੀ ਰਾਤ ਸੜਕ 'ਤੇ ਹੀ ਕੱਟੀ। ਅੱਜ ਕਿਸਾਨ ਧਨੋਵਾਲੀ ਫਾਟਕ ਨੇੜੇ ਰੇਲਾਂ ਰੋਕਣਗੇ। ਕਿਉਂਕਿ ਕਿਸਾਨਾਂ ਦੀ ਅਜੇ ਤੱਕ ਸਰਕਾਰ ਕੋਈ ਸਹਿਮਤੀ ਨਹੀਂ ਬਣ ਸਕੀ। ਬੁੱਧਵਾਰ ਨੂੰ ਚੰਡੀਗੜ੍ਹ 'ਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋ ਸਕੀ। ਜਿਸ ਤੋਂ ਬਾਅਦ ਅੱਜ ਕਿਸਾਨ ਵੀਰਵਾਰ ਨੂੰ ਸਵੇਰੇ 10 ਵਜੇ ਮੋਰਚੇ ਦੀ ਮੀਟਿੰਗ ਕਰਨਗੇ ਅਤੇ ਰੇਲ ਰੋਕਣ ਸਬੰਧੀ ਐਲਾਨ ਕਰਨਗੇ।
.
The protest of sugarcane farmers on the Jalandhar-Ludhiana National Highway continues today, the administration has also changed the routes for the people.
.
.
.
#JalandharNews #FarmersProtest #cmbhagwantmann

Recommended