ਮਨੀਲਾ 'ਚ ਪੰਜਾਬੀ ਨਾਲ ਹੋਇਆ ਵੱਡਾ ਕਾਂਡ, ਕੁੱਝ ਸਮਾਂ ਪਹਿਲਾਂ ਹੀ ਗਿਆ ਸੀ ਵਿਦੇਸ਼ |OneIndia Punjabi

  • 7 months ago
ਵਿਦੇਸ਼ਾਂ 'ਚ ਗਏ ਨੌਜਵਾਨਾਂ ਦੇ ਕਤਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਮਨੀਲਾ ਤੋਂ ਅਜਿਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੀ | ਮੋਗਾ ਦੇ ਪਿੰਡ ਰੋਡੇ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਮਨੀਲਾ 'ਚ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਰੀਬ 4 ਸਾਲ ਪਹਿਲਾਂ ਹੀ ਮਨੀਲਾ ਰੋਜ਼ੀ-ਰੋਈ ਕਮਾਉਣ ਗਿਆ ਸੀ । ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਉਸਦਾ ਕਤਲ ਕਰ ਦਿਤਾ ਗਿਆ | ਜਾਣਕਾਰੀ ਮੁਤਾਬਕ ਉਕਤ ਨੌਜਵਾਨ ਕਾਫੀ ਸਮੇਂ ਤੋਂ ਰੋਡੇ ਪਿੰਡ ਦੀ ਇਕ ਵਰਕਸ਼ਾਪ 'ਚ ਕੰਮ ਕਰ ਰਿਹਾ ਸੀ।
.
The big incident happened with Punjabi in Manila, he had gone abroad some time ago.
.
.
.
#manilanews #gurdevsingh #punjabnews

Recommended