ਸਾਵਧਾਨ! ਪੰਜਾਬ 'ਚ ਪਵੇਗੀ ਕੜਾਕੇ ਦੀ ਠੰਢ, ਇਨ੍ਹਾਂ ਇਲਾਕਿਆਂ 'ਚ ਭਾਰੀ ਮੀਂਹ ਦਾ Alert ਵੀ ਜਾਰੀ |OneIndia Punjabi

  • 6 months ago
ਦਸੰਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਮੌਸਮ ਠੰਡਾ ਹੋ ਗਿਆ ਹੈ। ਪਹਾੜਾਂ 'ਤੇ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ 'ਚ ਸਰਦੀ ਵਧਣ ਲੱਗੀ ਹੈ। ਇਹਨਾਂ ਦਿਨਾਂ 'ਚ ਸਵੇਰੇ ਵੇਲੇ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਤੇ ਇਸ ਨਾਲ ਸੜਕ ਹਾਦਸੇ ਵੀ ਵੱਧ ਜਾਂਦੇ ਹਨ। ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ 'ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਹੋਰ ਵੀ ਘੱਟ ਜਾਵੇਗੀ। ਜਿਸ ਕਰਕੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ | ਪੰਜਾਬ ਦੇ ਮੌਸਮ ਬਾਰੇ ਦੱਸਦਿਆਂ ਮੌਸਮ ਵਿਗਿਆਨੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
.
Be careful! It will be very cold in Punjab, the alert of heavy rain is also issued in these areas.
.
.
.
#punjabweather #weathernews #weathernewslive
~PR.182~

Recommended